ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ ।
ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਪਣੀ ਚੁੱਪੀ ਤੋੜਦੇ ਹੋਏ ਕਿਹਾ ਕੇ ਜੇ ‘ਗ਼ਲਤੀ ਹੋਈ ਹੈ ਤਾਂ ਮੁਆਫ਼ੀ ਮੰਗ ਲਵਾਂਗੇ’।
ਬਰਗਾੜੀ ਵਿੱਚ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਉੱਤੇ ਜਿੱਥੇ ਸ਼ਿਰੋਮਣੀ ਅਕਾਲੀ ਦਲ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਉੱਥੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਇਸ ਮਾਮਲੇ ਤੇ ਚੁੱਪੀ ਤੋੜ ਦਿਆ ਕਿਹਾ ਹੈ ਕੇ ਜੇਕਰ ਓਹਨਾ ਤੋਂ ਕੋਈ ਗ਼ਲਤੀ ਹੋਈ ਹੈ ਤਾਂ ਉਹ ਮਾਫੀ ਮੰਗ ਲੈਣਗੇ , ਆਪਣੇ ਪਰਿਵਾਰ ਤੋਂ ਮਾਫੀ ਮੰਗਣ ਦੇ ਵਿੱਚ ਕੋਈ ਬੁਰਾਈ ਨਹੀਂ ਹੈ ।
READ MORE
“ਪੁੱਤ ਫੋਨ ਕੰਪਿਊਟਰ ਛੱਡ ਦੇ ਆਣ ਕੇ ਰੋਟੀ ਖਾ ਲਾ” – ਇਹ ਗੱਲ ਸੁਣੀ ਸੁਣੀ ਲੱਗਦੀ ਆ ਕੇ ਨਹੀਂ ?