ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਤੋਹਫ਼ਾ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਤੋਹਫ਼ਾ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪੰਜਾਬ ਸਰਕਾਰ ਨੇ ਸੰਗਤਾਂ ਦੀ ਸਹੂਲੀਅਤ ਲਈ ਇੱਕ ਵੈਬਸਾਈਟ , ਮੋਬਾਈਲ ਐਪ , ਅਤੇ ਅਲੱਗ ਅਲੱਗ ਸੋਸ਼ਲ ਮੀਡਿਆ ਤੇ ਅਕਾਊਂਟਸ ਸੰਗਤ ਨੂੰ ਸਮਰਪਿਤ ਕੀਤੇ ਤਾਂ ਜੋ ਸੰਗਤਾਂ , ਇਸ ਇਤਿਹਾਸਿਕ ਮੌਕੇ ਤੇ ਸਮੇਂ ਸਮੇਂ ਤੇ ਚੱਲ ਰਹੇ ਸਾਰੇ ਪੰਜਾਬ ਭਰ ਦੇ ਪ੍ਰੋਗਰਾਮਾਂ ਤੋਂ ਜਾਣੂ ਰਹਿਣ ਅਤੇ ਓਹਨਾ ਦੇ ਵਿੱਚ ਸ਼ਾਮਿਲ ਹੋ ਸਕਣ।

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਵੀ ਇਸ ਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ਤੋਂ ਦਿੱਤੀ।

Leave a Reply