ਮੇਰੀ ਅਰਦਾਸ ਨੂੰ ਇਸ ਤਰ੍ਹਾਂ ਪੂਰੀ ਕਰਿਓ ‘ ਵਾਹਿਗੁਰੂ ਜੀ ‘ਕਿ ਜਦੋਂ-ਜਦੋਂ ਮੈਂ ਸਿਰ ਝੁਕਾਵਾਂ ਮੇਰੇ ਨਾਲ ਜੁੜੇ ਹਰ ਇਕ ਰਿਸ਼ਤੇ ਦੀ ਜਿੰਦਗੀ ਸਵਰ ਜਾਏ………..
ਹੱਸ ਕੇ ਸਭ ਨਾਲ ਗੱਲ ਕਰੀਏ … ਲੜਾਈਆਂ ਕਰਕੇ ਕੀ ਲੈਣਾ … ਵਾਹਿਗੁਰੂ ਸਭ ਸੁਖੀ ਵਸਣ … ਕਿਸੇ ਦੀਆਂ ਬੁਰਾਈਆਂ ਕਰਕੇ ਕੀ ਲੈਣਾ..
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।